*ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ ਤੋਂ ਨੌਜਵਾਨ ਨਾਰਾਜ਼, ਨਵੀਂ ਸਕੀਮ ਦਾ ਵਿਰੋਧ*
*ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੱਖਿਆ ਬਲਾਂ ਵਿੱਚ ਭਰਤੀ ਦੀ ‘ਅਗਨੀਪਥ’ ਨੀਤੀ ਦੀ ਸਮੀਖਿਆ ਕਰਨ ਦਾ ਸੁਝਾਅ ਦਿੱਤਾ* ਕੇਂਦਰੀ ਮੰਤਰੀ ਮੰਡਲ ਨੇ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਕਰਨ ਲਈ ਭਾਰਤੀ ਨੌਜਵਾਨਾਂ ਲਈ ਇੱਕ ਆਕਰਸ਼ਕ ਭਰਤੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਯੋਜਨਾ ਨੂੰ ‘ਅਗਨੀਪਥ’ ਕਿਹਾ ਜਾਂਦਾ ਹੈ ਅਤੇ ਇਸ ਯੋਜਨਾ ਤਹਿਤ ਚੁਣੇ ਗਏ ਨੌਜਵਾਨਾਂ ਨੂੰ…
