RTA ਮੋਹਾਲੀ ⋆ D5 ਨਿਊਜ਼
ਐਸ.ਏ.ਐਸ.ਨਗਰ: ਖੇਤਰੀ ਟਰਾਂਸਪੋਰਟ ਅਥਾਰਟੀ ਮੁਹਾਲੀ ਪਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਉਪਰਾਲੇ ਸਦਕਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਪਹਿਲੇ ਦਿਨ ਚੰਡੀਗੜ੍ਹ ਸੈਕਟਰ 17 ਦੇ ਬੱਸ ਸਟੈਂਡ…
