ਭਗਵੰਤ ਮਾਨ ਨੇ 14 ਅਤੇ 17 ਜੂਨ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਬਿਜਾਈ ਲਈ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਚੰਡੀਗੜ੍ਹ: ਸੂਬੇ ਭਰ ਵਿੱਚ ਝੋਨੇ ਦੀ ਸੁਚੱਜੀ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਨੂੰ 14 ਜੂਨ ਅਤੇ 17 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪਾਣੀ ਦੀ ਨਿਯਮਤ ਵਰਤੋਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ…
