ਮਾਨ ਸਰਕਾਰ ਖਿਲਾਫ ਪੰਜਾਬ ਭਰ ‘ਚ ਜ਼ਿਲਾ ਪੱਧਰ ‘ਤੇ ਪ੍ਰਦਰਸ਼ਨ ਕਰੇਗੀ ਭਾਜਪਾ: ਅਸ਼ਵਨੀ ਸ਼ਰਮਾ
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਿੱਤ ਦਿਨ ਹੋ ਰਹੀਆਂ ਹੱਤਿਆਵਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਭਾਜਪਾ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਧਰਨੇ ਦੇਵੇਗੀ: ਅਸ਼ਵਨੀ ਸ਼ਰਮਾ ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਨੂੰ ਜਗਾਉਣ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਐਲਾਨ ਕੀਤਾ ਹੈ।…
