ਸੰਗਰੂਰ ਉਪ-ਚੋਣਾਂ ਵਿੱਚ ਉਮੀਦਵਾਰਾਂ ਬਾਰੇ ਜਾਣੋ – ਪੰਜਾਬੀ ਨਿਊਜ਼ ਪੋਰਟਲ
ਚੰਡੀਗੜ੍ਹ: ਸੰਗਰੂਰ ਲੋਕ ਸਭਾ ਹਲਕੇ ਦੀ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਪੰਜਾਬ ਦੀਆਂ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਪਾਰਟੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਅਕਾਲੀ ਦਲ (ਬ), ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਪਾਰਟੀ ਉਮੀਦਵਾਰਾਂ ਨੇ ਵੀ ਆਪਣੇ ਨਾਮਜ਼ਦਗੀ ਪੱਤਰ…
