ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਆਮ ਲੋਕਾਂ ‘ਚ ਡਰ! – ਪੰਜਾਬੀ ਨਿਊਜ਼ ਪੋਰਟਲ
ਚੰਡੀਗੜ੍ਹ (ਪ੍ਰੋ ਪੰਜਾਬ ਟੀਵੀ) 29 ਮਈ ਨੂੰ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲੇ (ਸ਼ੁਭਦੀਪ ਸਿੰਘ) ਦੀ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੀ ਦੇਸ਼ ਭਰ ਦੇ ਮੀਡੀਆ ਦੇ ਹਰ ਵਰਗ ਵਿੱਚ ਚਰਚਾ ਹੋ ਰਹੀ ਹੈ। ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਰਹੇ ਹਨ।…
