ਮੂਸੇਵਾਲਾ ਕਤਲੇਆਮ: ਗੈਂਗਸਟਰ ਗੋਲਡੀ ਬਰਾੜ ਖਿਲਾਫ ਇੰਟਰਪੋਲ ਨੇ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ – ਪੰਜਾਬੀ ਨਿਊਜ਼ ਪੋਰਟਲ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੰਟਰਪੋਲ ਸਰਗਰਮ ਨਜ਼ਰ ਆ ਰਿਹਾ ਹੈ। ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਪਾਕਿਸਤਾਨ ‘ਚ ਬੈਠੇ ਹਰਿੰਦਰ ਰਿੰਦਾ ਖਿਲਾਫ ਵੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਗੋਲਡੀ ਬਰਾੜ ਇਸ ਸਮੇਂ ਕੈਨੇਡਾ ਦੀ ਧਰਤੀ ‘ਤੇ ਹੈ ਅਤੇ ਵਿਦੇਸ਼ ‘ਚ ਫੇਸਬੁੱਕ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ…
