ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਗੈਰ-ਸਿੱਖਾਂ ਦੀ ਜਮਾਂਬੰਦੀ ‘ਤੇ ਪ੍ਰਗਟਾਏ ਇਤਰਾਜ਼
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ‘ਤੇ ਇਤਰਾਜ਼ ਜਤਾਇਆ ਹੈ। ਸਵਰੂਪ ਕੁਮਾਰ ਸਾਹਾ ਨੂੰ ਹਾਲ ਹੀ ਵਿੱਚ ਭਾਰਤ ਸਰਕਾਰ ਵੱਲੋਂ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ…
