ਪੁੱਤ ਦੀ ਤਸਵੀਰ ਅੱਗੇ ਬੈਠੀ ਸਿੱਧੂ ਮੂਸੇਵਾਲਾ ਦੀ ਮਾਂ ਦੀ ਖਰਾਬ ਸਿਹਤ ⋆ D5 News
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਹੈ। ਉਨ੍ਹਾਂ ਦੇ ਭੋਗ ਦੀ ਰਸਮ ਦਾਣਾ ਮੰਡੀ ਵਿੱਚ ਹੋ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਅਤੇ ਇੰਡਸਟਰੀ ਦੇ ਲੋਕ ਦਸਤਾਰਾਂ ਸਜਾ ਕੇ ਪਹੁੰਚ ਰਹੇ ਹਨ। ਇਸ ਦੌਰਾਨ ਉਸ ਦੇ ਮਾਤਾ-ਪਿਤਾ ਦਾ ਬੁਰਾ ਹਾਲ ਹੈ। ਇਕਲੌਤੇ ਪੁੱਤਰ ਦੀ ਤਸਵੀਰ ਸਾਹਮਣੇ ਬੈਠੀ ਮਾਂ…
