* ਮੁੱਖ ਮੰਤਰੀ ਨੇ ਮਾਲ ਵਿਭਾਗ ਵਿੱਚ ਈ-ਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਹਰੀ ਝੰਡੀ*
ਨੇ ਮਾਲ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਮਾਲ ਵਿਭਾਗ ਵਿੱਚ ਕਈ ਈ-ਸਿਸਟਮ ਸੁਧਾਰਾਂ ਦੀ ਸ਼ੁਰੂਆਤ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਸੋਮਵਾਰ…
