ਕਬੱਡੀ ਖਿਡਾਰੀ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ; 2 ਸ਼ੂਟਰਾਂ ਸਮੇਤ 5 ਹੋਰ ਗ੍ਰਿਫਤਾਰ
ਕਤਲ ਲਈ ਵਰਤੇ ਗਏ 7 ਹਥਿਆਰ ਅਤੇ 3 ਵਾਹਨ ਬਰਾਮਦ ਕੀਤੇ ਗਏ ਹਨ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਾਲੇ 4 ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਚੰਡੀਗੜ੍ਹ/ਜਲੰਧਰ, 05 ਜੂਨ: ਜਲੰਧਰ (ਦਿਹਾਤੀ) ਦੇ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ…
