ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ : ਪੰਜਾਬ ਦਾ ਕਹਿਣਾ ਹੈ ਕਿ ਲਾਰੈਂਸ ਦਾ ਨਾਂ ਮੂਸੇਵਾਲਾ ਕੇਸ ‘ਚ ਨਹੀਂ ਹੈ।
ਗੈਂਗਸਟਰ ਲਾਰੈਂਸ ਬਿਸ਼ਰੋਏ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਪੰਜਾਬ ਨੇ ਕਿਹਾ, ਲਾਰੈਂਸ ਦਾ ਨਾਂ ਮੂਸੇਵਾਲਾ ਕੇਸ ‘ਚ ਨਹੀਂ ਹੈ ਗੈਂਗਸਟਰ ਲਾਰੈਂਸ ਵੱਲੋਂ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਨੂੰ ਅੱਜ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਲਾਰੈਂਸ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਕਿਹਾ ਕਿ ਲਾਰੈਂਸ ਦਾ…
