PSPCL ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ ⋆ D5 ਨਿਊਜ਼
ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸਤੀਸ਼ ਕੁਮਾਰ, ਸੀਨੀਅਰ ਕਾਰਜਕਾਰੀ ਇੰਜੀਨੀਅਰ (ਕੋਡ ਨੰ: 108296) ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਲਈ ਮੁਅੱਤਲ ਕਰ ਦਿੱਤਾ ਹੈ। ਉਹ ਟੈਕਨੀਕਲ ਆਡਿਟ (ਇਲੈਕਟ੍ਰੀਕਲ) ਸੈੱਲ-1, ਪਟਿਆਲਾ ਵਿਖੇ ਤਾਇਨਾਤ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ…
