ਪੀਆਰਟੀਸੀ ਦੀ ਬੱਸ ਨੂੰ ਲਾਡੋਵਾਲ ਟੋਲ ਪਲਾਜ਼ਾ ’ਤੇ ਬੰਦੂਕ ਦੀ ਨੋਕ ’ਤੇ ਰੋਕਿਆ ਗਿਆ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਸਵੇਰੇ 8 ਵਜੇ ਦੇ ਕਰੀਬ ਤਿੰਨ ਬਦਮਾਸ਼ਾਂ ਨੇ ਪਟਿਆਲਾ ਤੋਂ ਅੰਮ੍ਰਿਤਸਰ ਜਾ ਰਹੀ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਵਿਰੋਧ ਕਾਰਨ ਉਹ 10 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ। ਮੁਲਜ਼ਮਾਂ ਨੇ ਉਸ ਨੂੰ ਹਥਿਆਰਾਂ ਨਾਲ ਧਮਕਾਉਣ ਦੀ ਕੋਸ਼ਿਸ਼ ਵੀ ਕੀਤੀ। ਪਰ…
