ਮੂਸੇਵਾਲਾ ਦੇ ਅੰਤਿਮ ਸੰਸਕਾਰ ਲਈ ਪਹੁੰਚੇ ਰਾਜਾ ਵੜਿੰਗ, ਸੁੱਖੀ ਰੰਧਾਵਾ ਤੇ ਕੁਲਬੀਰ ਜ਼ੀਰਾ
ਮਾਨਸਾ: ਸਿੱਧੂ ਮੂਸੇਵਾਲਾ ਦਾ ਅੱਜ ਅੰਤਿਮ ਸੰਸਕਾਰ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਲਈ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਕੁਲਬੀਰ ਸਿੰਘ ਜ਼ੀਰਾ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਪਹੁੰਚੀਆਂ ਹਨ। ਅੰਤਿਮ ਸੰਸਕਾਰ ਰਾਜਾ ਵੜਿੰਗ ਵੱਲੋਂ ਆਪਣੇ ਹੱਥਾਂ ਨਾਲ ਕੀਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ…
