ਪੰਜਾਬੀ ਗਾਇਕ ਗੁਰਮਨ ਮਾਨ ਖ਼ਿਲਾਫ਼ FIR ⋆ D5 News

ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲੀਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਇਹ ਵਿਵਾਦ ਗੁਰਮਨ ਵੱਲੋਂ ਆਪਣੀ ਐਲਬਮ ‘ਚੱਕੜੋ-ਰਖਲੋ’ ਦੇ ਗੀਤ ‘ਕਨਵੋ’ ਵਿੱਚ ਭਗਵਾਨ ਸ਼ਨੀ ਦੇਵ ਬਾਰੇ ਕੀਤੀ ਟਿੱਪਣੀ ਦੇ ਆਲੇ-ਦੁਆਲੇ ਘੁੰਮਦਾ ਹੈ। ਦੋਸ਼ੀ ਗਾਇਕ ਦੀ…

Read More

1 ਜਨਵਰੀ 2024 ਤੋਂ ਸਾਰੇ ਸਕੂਲ ਲੱਗਿਆ ਕਰਨਗੇ 10 ਵਜੇ ⋆ D5 News

ਚੰਡੀਗੜ੍ਹ, 31 ਦਸੰਬਰ 2023- ਪੰਜਾਬ ਸਰਕਾਰ ਦੇ ਵਲੋਂ ਸੂਬੇ ਵਿਚ ਵਧਦੀ ਠੰਡ ਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।  1 ਜਨਵਰੀ 2024 ਤੋਂ ਸਾਰੇ ਸਕੂਲ 10 ਵਜੇ ਲੱਗਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ। Post DisclaimerOpinion/facts in this article are author\’s own and geopunjab.com does not…

Read More

ਮਜੀਠੀਆ ਕੇਸ ਦੀ ਜਾਂਚ ਕਰ ਰਹੇ SIT ਮੁੱਖੀ IPS ਮੁਖਵਿੰਦਰ ਸਿੰਘ ਛੀਨਾ ਰਿਟਾਇਰਡ, IPS ਹਰਚਰਨ ਸਿੰਘ ਭੁੱਲਰ ਹੋਣਗੇ ਨਵੇਂ DIG

ਚੰਡੀਗੜ੍ਹ: ਮਜੀਠੀਆ ਕੇਸ ਦੀ ਜਾਂਚ ਕਰ ਰਹੇ SIT ਮੁੱਖੀ IPS ਮੁਖਵਿੰਦਰ ਸਿੰਘ ਛੀਨਾ ਰਿਟਾਇਰਡ ਹੋ ਗਏ ਹਨ। ਹੁਣ DIG ਪਟਿਆਲਾ ਰੇਂਜ IPS ਹਰਚਰਨ ਸਿੰਘ ਭੁੱਲਰ ਨੂੰ ਨਿਯੁਕਤ ਕੀਤਾ ਗਿਆ ਹੈ। ਮਜੀਠੀਆ ਕੇਸ ਵਿਚ IPS ਮੁਖਵਿੰਦਰ ਸਿੰਘ ਛੀਨਾ SIT ਦੇ ਮੁੱਖੀ ਸੀ। ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਤੋਂ ਨਸ਼ਿਆ ਦੇ…

Read More

ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨਾ ਜਾਣਦੇ ਹਾਂ, ਭਾਜਪਾ ਦੀ NOC ਦੀ ਲੋੜ ਨਹੀਂ :- CM MANN

ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਮੈਦਾਨ ਵਿੱਚ ਆ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਭਗਤ ਸਿੰਘ, ਸੁਖਦੇਵ ਸਿੰਘ, ਲਾਲਾ ਲਾਜਪਤ ਰਾਏ,…

Read More

ਨਵਜੋਤ ਸਿੱਧੂ ਦੀ ਮੁੜ ਤੋਂ ਬਠਿੰਡਾ ‘ਚ ਰੈਲੀ, ਪੋਸਟਰਾਂ ‘ਚ ਰਾਜਾ ਵੜਿੰਗ ਨੂੰ ਮਿਲੀ ਜਗ੍ਹਾਂ ਪਰ ਬਾਜਵਾ ਹੱਲੇ ਵੀ ਬਾਹਰ

ਚੰਡੀਗੜ੍ਹ: ਨਵਜੋਤ ਸਿੱਧੂ ਨੇ ਇਕ ਫਿਰ ਤੋਂ ਬਠਿੰਡਾ ਦਿਹਾਤੀ ‘ਚ ਰੈਲੀ ਰੱਖੀ ਹੈ। ਇਹ ਰੈਲੀ ਬਠਿੰਡਾ ਦੇ ਕੋਟਸ਼ਮੀਰ ਵਿਚ ਰੱਖੀ ਹੈ। ਇਸ ਰੈਲੀ ਵਿਚ ਕਾਂਗਰਸ ਲੀਡਰਸ਼ਿਪ ਵੀ ਸ਼ਾਮਲ ਹੋਵੇਗੀ। ਇਸ ਰੈਲੀ ਦੌਰਾਨ ਲੋੋਕ ਮਿਲਣੀ ਵੀ ਕੀਤੀ ਜਾਵੇਗੀ। ਇਸ ਤੋਂ ਪਹਿਲਾ ਬਠਿੰਡਾ ਰੈਲੀ ਵਿਚ ਲੱਗੇ ਪੋਸਟਰ ਵਿਚੋਂ ਕਾਂਗਰਸ ਲੀਡਰਸ਼ਿਪ ਗਾਈਬ ਨਜ਼ਰ ਆਈ ਸੀ। ਜਿਸ ਨੂੰ ਲੈ …

Read More

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 33 ਲੱਖ ਦਾ ਸੋਨਾ ਜ਼ਬਤ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਤਾਇਨਾਤ ਏਅਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਸ਼ਨੀਵਾਰ ਨੂੰ ਸ਼ਾਰਜਾਹ ਤੋਂ ਆ ਰਹੇ ਇਕ ਯਾਤਰੀ ਕੋਲੋਂ 516 ਗ੍ਰਾਮ ਸੋਨਾ ਜ਼ਬਤ ਕੀਤਾ। ਇਹ ਯਾਤਰੀ 30 ਦਸੰਬਰ ਨੂੰ ਸ਼ਾਰਜਾਹ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਨੰਬਰ 6 ਈ 1428 ਰਾਹੀਂ ਭਾਰਤ ਪਹੁੰਚਿਆ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ…

Read More

ਬਲੋਚਿਸਤਾਨ ਚ ਇੱਕ ਪੁਲਿਸ ਸਟੇਸ਼ਨ ਦੇ ਨੇੜੇ ਇੱਕ ਰਿਮੋਟ ਕੰਟਰੋਲ ਬੰਬ ਧਮਾਕਾ, ਦੋ ਬੱਚਿਆਂ ਦੀ ਮੌਤ

ਬਲੋਚਿਸਤਾਨ ਚ ਇੱਕ ਪੁਲਿਸ ਸਟੇਸ਼ਨ ਦੇ ਨੇੜੇ ਇੱਕ ਰਿਮੋਟ ਕੰਟਰੋਲ ਬੰਬ ਧਮਾਕਾ ਹੋਇਆ। ਪੁਲਿਸ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਸੂਬੇ ਦੇ ਬੋਲਾਨ ਜ਼ਿਲੇ ਦੇ ਮਾਚ ਇਲਾਕੇ ‘ਚ ਵਾਪਰੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੰਬ ਜੇਲ ਰੋਡ ‘ਤੇ…

Read More

ਗਣਤੰਤਰ ਦਿਵਸ ਤੇ ਪੰਜਾਬ ਦੀ ਝਾਂਕੀ ਸ਼ਾਮਲ ਨਾ ਕਰਨ ਦੇ ਮਾਮਲੇ ‘ਚ ਕੇਂਦਰ ਸਰਕਾਰ ਦਾ ਆਇਆ ਜਵਾਬ

ਨਵੀਂ ਦਿੱਲੀ: ਗਣਤੰਤਰ ਦਿਵਸ ਤੇ ਪੰਜਾਬ ਦੀ ਝਾਂਕੀ ਸ਼ਾਮਲ ਨਾ ਕਰਨ ਦੇ ਮਾਮਲੇ ਵਿਚ ਹੁਣ ਰੱਖਿਆ ਮੰਤਰਾਲੇ ਵੱਲੋਂ ਆਪਣਾ ਜਵਾਬ ਦਾਖਲ ਕੀਤਾ ਗਿਆ ਹੈ। ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਝਾਂਕੀ ਨੂੰ ਪਹਿਲਾ 3 ਰਾਊਂਡ ਤੱਕ ਪਾਸ ਕੀਤਾ ਗਿਆ ਸੀ ਪਰ ਥੀਮ ਦੀ ਵਜ੍ਹਾਂ ਕਰਕੇ ਇਸ ਨੂੰ ਅਗਲੇ ਰਾਊਂਡ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਰੱਖਿਆ…

Read More

ਰਾਮ ਰਹੀਮ ਵੱਲੋਂ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ ‘ਚ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ

ਰਾਮ ਰਹੀਮ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ ‘ਚ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ ਕੀਤੀ ਜਾਵੇਗੀ। ਰਾਮ ਰਹੀਮ ਨੇ ਦਾਇਰ ਕੀਤੀ ਇਸ ਪਟੀਸ਼ਨ ‘ਚ ਮੰਗ ਕੀਤੀ ਹੈ ਕਿ ਹਾਈਕੋਰਟ ਸ਼ਿਆਮ ਮੀਰਾ ਸਿੰਘ ਨੂੰ ਯੂ-ਟਿਊਬ ਤੋਂ ਇੱਕ ਵੀਡੀਓ ਨੂੰ ਹਟਾਉਣ ਦੇਣ ਦੇ ਨਿਰਦੇਸ਼ ਦਿੱਤੇ ਜਾਣ। ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਹੈ ਕਿ ਸ਼ਿਆਮ ਮੀਰਾ…

Read More

IAS ਵਿਜੇ ਕੁਮਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਣਾਇਆ ਗਿਆ ਨਵਾਂ ਪ੍ਰਮੁੱਖ ਸਕੱਤਰ

ਸੀਨੀਅਰ ਆਈਏਐਸ ਅਧਿਕਾਰੀ ਵਿਜੇ ਕੁਮਾਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵਾਂ ਪ੍ਰਮੁੱਖ ਸਕੱਤਰ ਬਣਾਇਆ ਗਿਆ ਹੈ। 1990 ਬੈਚ ਦੇ ਅਧਿਕਾਰੀ ਵੀਕੇ ਸਿੰਘ ਇਸ ਸਮੇਂ ਰੱਖਿਆ ਮੰਤਰਾਲੇ ਵਿੱਚ ਸਕੱਤਰ ਵਜੋਂ ਕੰਮ ਕਰ ਰਹੇ ਸਨ। ਉਹ ਸਾਬਕਾ ਸੈਨਿਕਾਂ ਦੇ ਵਿਭਾਗ ਦੀ ਦੇਖ-ਰੇਖ ਕਰ ਰਿਹਾ ਸੀ। ਵੀਕੇ ਸਿੰਘ ਕੋਲ ਪੰਜਾਬ ਅਤੇ ਕੇਂਦਰ ਸਰਕਾਰ…

Read More