ਮੁੜ ਬਦਲੇਗਾ ਮੌਸਮ, ਮੌਸਮ ਵਿਭਾਗ ਦੀ ਚੇਤਾਵਨੀ ⋆ D5 News
ਪੰਜਾਬ ਸਮੇਤ ਗੁਆਂਢੀ ਰਾਜਾਂ ਵਿੱਚ ਮੌਸਮ ਇੱਕ ਵਾਰ ਫਿਰ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਹਿਮਾਚਲ ਪ੍ਰਦੇਸ਼ ਦੇ ਅੱਠ ਜ਼ਿਲ੍ਹਿਆਂ ਵਿੱਚ ਅੱਜ ਅਤੇ ਕੱਲ੍ਹ ਭਾਰੀ ਮੀਂਹ ਅਤੇ ਬਰਫ਼ਬਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਕੁੱਲੂ, ਕਿਨੌਰ, ਲਾਹੌਲ, ਚੰਬਾ, ਕਾਂਗੜਾ, ਮੰਡੀ, ਸਿਰਮੌਰ ਅਤੇ ਸ਼ਿਮਲਾ ਸ਼ਾਮਲ ਹਨ। ਇਸ ਤੋਂ…
