ਵਿਜੀਲੈਂਸ ਬਿਊਰੋ ਨੇ ਮੱਲ ਪਟਵਾਰੀ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸਦੇ ਨਿੱਜੀ ਸਾਥੀ ਕੁਲਵਿੰਦਰ ਕੁਮਾਰ ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। . ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸਦੇ…
