ਪੰਜਾਬ ਸਰਕਾਰ ਨੇ ‘ਆਪ’ ਮੰਤਰੀਆਂ ਦੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਹੈ
ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਆਪਣੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਹੈ। ਇਸ ਤੋਂ ਪਹਿਲਾਂ ਜੁਲਾਈ ਵਿੱਚ ਵੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਗਈ ਸੀ ਜਦੋਂ ਅਮਨ ਅਰੋੜਾ ਨੂੰ ਤੀਜੇ ਨੰਬਰ ’ਤੇ ਰੱਖਿਆ ਗਿਆ ਸੀ। ਹਾਲ ਹੀ ਵਿੱਚ ਸਿਹਤ ਮੰਤਰੀ ਬਣੇ ਡਾ. ਬਲਬੀਰ ਸਿੰਘ ਮੰਤਰੀ ਮੰਡਲ ਵਿੱਚ ਸੱਤਵੇਂ ਨੰਬਰ ‘ਤੇ ਹੋਣਗੇ। ਇਸ…
