CM ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ‘ਚ ਬਣੇਗੀ ਫਿਲਮ ਸਿਟੀ ⋆ D5 News
ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ ਪੰਜਾਬੀ ਸੰਗੀਤ ਦੀ ਪ੍ਰਸ਼ੰਸਕ ਹੈ। ਸਿਰਫ਼ ਸੰਗੀਤ ਹੀ ਨਹੀਂ ਸਗੋਂ ਪੰਜਾਬੀ ਫ਼ਿਲਮਾਂ ਦਾ ਜਾਦੂ ਵੀ ਹੌਲੀ-ਹੌਲੀ ਚਾਰੇ ਪਾਸੇ ਫੈਲ ਰਿਹਾ ਹੈ। ਪੰਜਾਬੀ ਸੰਗੀਤ ਅਤੇ ਫਿਲਮਾਂ ਦੀ ਵਧਦੀ ਮੰਗ ਨੂੰ ਦੇਖਦੇ ਹੋਏ ਪੰਜਾਬ ‘ਚ ਜਲਦ ਹੀ ਫਿਲਮ ਸਿਟੀ ਬਣਨ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…
