WFI ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਅੱਜ ਕਰਨਗੇ ਪ੍ਰੈਸ ਕਾਨਫਰੰਸ, ਕਿਹਾ ਅਸਤੀਫਾ ਨਹੀਂ ਦੇਣਗੇ ⋆ D5 News
ਦੇਸ਼ ਦੀਆਂ ਕਈ ਵੱਡੀਆਂ ਮਹਿਲਾ ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਹੁਣ ਮਾਮਲਾ ਵਧਦਾ ਜਾ ਰਿਹਾ ਹੈ। ਪਹਿਲਵਾਨਾਂ ਦੇ ਇੱਕ ਸਮੂਹ ਨੇ ਕੱਲ੍ਹ ਖੇਡ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਬ੍ਰਿਜ ਭੂਸ਼ਣ ਨੂੰ ਹਟਾਉਣ ਅਤੇ ਕਾਨੂੰਨੀ ਕਾਰਵਾਈ ਦੀ…
