ਅਰਵਿੰਦ ਕੇਜਰੀਵਾਲ ਨੇ ਵਿਧਾਇਕਾਂ ਦੇ ਨਾਲ LG ਖਿਲਾਫ ਕੱਢਿਆ ਰੋਸ ਮਾਰਚ ⋆ D5 News
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸੋਮਵਾਰ ਨੂੰ ਦਿੱਲੀ ਸਰਕਾਰ ਦੇ ਕੰਮਕਾਜ ਵਿੱਚ ਕਥਿਤ ਦਖ਼ਲਅੰਦਾਜ਼ੀ ਖ਼ਿਲਾਫ਼ ਉਪ ਰਾਜਪਾਲ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ। ਦਿੱਲੀ ਵਿਧਾਨ ਸਭਾ ਦੀ ਬੈਠਕ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਮਾਰਚ ਇੱਕ…
