ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੌੜ ਵਿਜੀਲੈਂਸ ਦੀ ਹਿਰਾਸਤ ਵਿੱਚ
ਚੰਡੀਗੜ੍ਹ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੁਹਾਲੀ ਅਦਾਲਤ ਨੇ ਵਿਜੀਲੈਂਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਜੀਲੈਂਸ ਨੇ ਅੱਜ ਸ਼ਾਮ ਅਰੋੜਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਅਰੋੜਾ ਨੇ ਐਮਡੀ ਪੀਐਸਆਈਈਸੀ ਨੂੰ ਇੱਕ ਪੱਤਰ ਲਿਖਿਆ, ਜਿਸ ਤੋਂ ਬਾਅਦ ਪੀਐਸਆਈਈਸੀ ਨੇ 25 ਏਕੜ ਦੇ ਉਦਯੋਗਿਕ ਪਲਾਟ ਨੂੰ ਛੋਟੇ ਪਲਾਟਾਂ ਵਿੱਚ…
