ਕੁਲਤਾਰ ਸਿੰਘ ਸੰਧਵਾਂ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਭਗਵੰਤ ਮਾਨ ਦੇ ਦ੍ਰਿੜ ਇਰਾਦੇ ਦੀ ਕੀਤੀ ਸ਼ਲਾਘਾ –
ਚੰਡੀਗੜ੍ਹ, 11 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੀ ਲਾਹਨਤ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਨੂੰ ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ…
