ਮੀਤ ਹੇਅਰ ਨੇ ਬੰਦ ਖੱਡਾਂ ਨੂੰ ਚਲਾਉਣ ਲਈ ਹਾਈ ਕੋਰਟ ਦੀ ਇਜਾਜ਼ਤ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ –
ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਮਾਈਨਿੰਗ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੰਦ ਪਈਆਂ ਖੱਡਾਂ ਨੂੰ ਚਲਾਉਣ ਦੀ ਇਜਾਜ਼ਤ ਦੇਣ ‘ਤੇ ਪ੍ਰਤੀਕਰਮ ਦਿੰਦਿਆਂ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰੇਤ ਮਾਫੀਆ ਨੂੰ ਖਤਮ ਕਰਨ…
