ਕਿੱਕੀ ਢਿੱਲੋਂ ਦੀ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ⋆ D5 News
ਫ਼ਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਦਫ਼ਤਰ ਵਿੱਚ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿੱਕੀ ਤੋਂ ਵਿਜੀਲੈਂਸ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਕਿਵੇਂ ਬਣਾਈ ਹੈ। ਸੂਤਰਾਂ ਅਨੁਸਾਰ ਕਿਕੀ ਨੂੰ ਸੰਮਨ ਕਰਨ ਤੋਂ ਪਹਿਲਾਂ ਵਿਜੀਲੈਂਸ ਅਧਿਕਾਰੀਆਂ ਨੇ ਆਪਣੇ…
