ਸੰਦੀਪ ਦੇ ਵਕੀਲ ਨੇ ਕਿਹਾ- 7 ਸਾਲ ਦੀ ਸਜ਼ਾ ਦੇ ਮਾਮਲੇ ‘ਚ ਨੋਟਿਸ ਜ਼ਰੂਰੀ, ਸੁਪਰੀਮ ਕੋਰਟ ਦਾ ਹੁਕਮ ⋆ D5 News
ਚੰਡੀਗੜ੍ਹ ਪੁਲੀਸ ਨੇ ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਦੇ ਵਿਵਾਦ ਵਿੱਚ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਜਿਹੇ ਮਾਮਲਿਆਂ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ ਪੁੱਛਗਿੱਛ ਦਾ ਨੋਟਿਸ ਦੇਣਾ ਜ਼ਰੂਰੀ ਹੈ। ਸੰਦੀਪ ਸਿੰਘ ਦੇ ਵਕੀਲ ਦੀਪਕ ਸੱਭਰਵਾਲ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਇਕ ਫੈਸਲੇ ‘ਚ ਕਿਹਾ ਹੈ ਕਿ 7 ਸਾਲ ਤੱਕ ਦੇ ਮਾਮਲਿਆਂ ‘ਚ…
