ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ
ਅਮਨ-ਕਾਨੂੰਨ ਨੂੰ ਬਣਾਈ ਰੱਖਣ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਯਕੀਨੀ ਬਣਾਉਣਾ ਪੰਜਾਬ ਪੁਲਿਸ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ, ਡੀਜੀਪੀ ਗੌਰਵ ਯਾਦਵ ਨੇ ਸਾਰੇ ਰੇਂਜ ਦੇ ਆਈਜੀ/ਡੀਆਈਜੀਜ਼, ਸੀਪੀਜ਼ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਹੈ। /ਪੰਜਾਬ ਪੁਲਿਸ ਦੇ ਐਸ.ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਵਰਚੁਅਲ ਮੀਟਿੰਗ ਸਰਹੱਦੀ ਖੇਤਰਾਂ ‘ਤੇ ਵਿਸ਼ੇਸ਼…
