ਜਲੰਧਰ ਡੀਸੀ ਦੀ ਵੱਡੀ ਕਾਰਵਾਈ, 495 ਦੇ ਕਰੀਬ ਟਰੈਵਲ ਕਾਰੋਬਾਰੀਆਂ ਦੇ ਲਾਇਸੈਂਸ ਮੁਅੱਤਲ, ਸੂਚੀ ਜਾਰੀ
ਜਲੰਧਰ : ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਟ੍ਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ, ਆਈਲੈਟਸ ਸੈਂਟਰਾਂ ਦੇ ਕਰੀਬ 495 ਲਾਇਸੈਂਸ ਮੁਅੱਤਲ ਕਰ ਦਿੱਤੇ ਹਨ।ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਲੋਕਾਂ ਵਿਚ ਹਫੜਾ-ਦਫੜੀ ਮਚ ਗਈ ਹੈ। ਯਾਤਰਾ ਕਾਰੋਬਾਰੀ. ਮਹਿਲਾ…
