ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ‘ਆਪ’ ਵਿਧਾਇਕ ਰਣਬੀਰ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ
ਫਿਰੋਜ਼ਪੁਰ: ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਵਿਆਹ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਨਾਲ ਹੋਇਆ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਸੰਗਰੂਰ ਵਿਖੇ ਵਿਆਹ ਸਮਾਗਮ ਮਨਾਉਂਦੇ ਹੋਏ। ਦੱਸਣਯੋਗ ਹੈ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਦਾ ਕਰੀਬ ਢਾਈ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਵਿਦੇਸ਼ ਗਏ ਨੌਜਵਾਨਾਂ ਦਾ ਹਾਲ ਆਹ ਦੇਖੋ…
