ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫੇ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਇਹ ਵੀ
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫੌਜਾ ਸਿੰਘ ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ। ਉੱਥੇ ਹੀ ਹੁਣ ਅਸਤੀਫੇ ਤੋਂ ਬਾਅਦ ਸਿਆਸਤਦਾਨਾਂ ਅਤੇ ਮੰਤਰੀਆਂ ਦੇ ਆਪੋ-ਆਪਣੇ ਪੱਖ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਫਿਲਹਾਲ ਸ਼ੋਮਣੀ ਅਕਾਲੀ ਦਲ…
