ਸਰਕਾਰੀ ਹੁਕਮਾਂ ‘ਤੇ ਅਧਿਕਾਰੀਆਂ ਨੇ ਸੰਭਾਲਿਆ ਚਾਰਜ ⋆ D5 News
ਪੰਜਾਬ ਸਰਕਾਰ ਨੇ 2 IAS ਅਤੇ 8 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਦੋ ਆਈਏਐਸ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿੱਚ 2020 ਬੈਚ ਦੇ ਆਈਏਐਸ ਹਰਜਿੰਦਰ ਸਿੰਘ ਅਤੇ ਓਜਸ਼ਵੀ ਸ਼ਾਮਲ ਹਨ। ਉਨ੍ਹਾਂ ਤੋਂ ਇਲਾਵਾ ਜਿਨ੍ਹਾਂ 8 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਗਵਿੰਦਰਜੀਤ ਸਿੰਘ ਗਰੇਵਾਲ, ਉਦੈਦੀਪ ਸਿੰਘ ਸਿੱਧੂ, ਕਾਲਾ ਰਾਮ…
