ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ 30 ਲੱਖ ਦਾ ਪ੍ਰੋਫਾਰਮਾ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ
ਅੰਮ੍ਰਿਤਸਰ: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਹਸਤਾਖਰ ਮੁਹਿੰਮ ਨੂੰ ਹੋਰ ਸਰਗਰਮੀ ਨਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 13 ਲੱਖ ਤੋਂ ਵੱਧ ਲੋਕਾਂ ਨੇ ਸਵੈ-ਇੱਛਾ ਨਾਲ ਪ੍ਰੋਫਾਰਮੇ ਭਰੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ 30 ਲੱਖ ਦੇ ਕਰੀਬ ਲੋਕਾਂ…
