ਵਾਲਾਂ ਨੂੰ ਮਿਲੋ ⋆ D5 ਨਿਊਜ਼
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ (ਸੁਨਾਮ) ਵਿਖੇ ਅਤਿ-ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾਵੇਗਾ। 3.96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਟੇਡੀਅਮ ਨੂੰ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਲੌਂਗੋਵਾਲ ਵਿਖੇ ਬਣਨ ਵਾਲੇ ਖੇਡ ਸਟੇਡੀਅਮ ਲਈ ਲੋਕ ਨਿਰਮਾਣ ਵਿਭਾਗ (ਇਮਾਰਤਾਂ…
