ਕੁਲਦੀਪ ਧਾਲੀਵਾਲ ⋆ D5 ਨਿਊਜ਼
ਚੰਡੀਗੜ੍ਹ, 24 ਫਰਵਰੀ, 2023 – ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ‘ਤੇ ਮਾਨ ਸਰਕਾਰ ਦੇ ਸਾਫ਼ ਅਕਸ ਨੂੰ ਢਾਹ ਲਾਉਣ ਅਤੇ ਕੂੜ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਪੂਰੀ ਤਰ੍ਹਾਂ ਸਥਿਰ ਹੈ। ਪੱਤਰਕਾਰਾਂ ਨੂੰ…
