ਪੰਜਾਬ ਸਰਕਾਰ ਰਾਜਪਾਲ ਨੂੰ ਜਾਣਕਾਰੀ ਦੇਣ ਲਈ ਪਾਬੰਦ-ਸੁਪਰੀਮ ਕੋਰਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਚੱਲ ਰਹੀ ਜੰਗ ਦੀ ਸੁਪਰੀਮ ਕੋਰਟ ‘ਚ ਸੁਣਵਾਈ ਹੋ ਰਹੀ ਹੈ। ਇਸ ਦੌਰਾਨ ਰਾਜਪਾਲ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਨਹੀਂ ਕੀਤਾ ਹੈ। ਇਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਦਾ ਬਜਟ…
