ਬੱਸੀ ਪਠਾਣਾਂ ਮੁਕਾਬਲੇ ‘ਚ ਤੀਜੇ ਗੈਂਗਸਟਰ ਦੀ ਵੀ ਮੌਤ ⋆ D5 News
ਫਤਹਿਗੜ੍ਹ ਸਾਹਿਬ, 22 ਫਰਵਰੀ, 2023 : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੁੱਧਵਾਰ ਨੂੰ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਇੱਕ ਵੱਡਾ ਅਭਿਆਨ ਚਲਾਇਆ ਹੈ। ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਗੈਂਗਸਟਰਾਂ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਦੋ ਗੈਂਗਸਟਰ ਮਾਰੇ ਗਏ ਸਨ। ਜਦਕਿ ਇੱਕ ਜ਼ਖ਼ਮੀ ਹੋ ਗਿਆ, ਜਿਸ ਦੀ…
