ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ‘ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਨਿਯਮ-1958’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਨਿਯਮ-1958’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਨੂੰ ਦਿੱਤਾ ਗਿਆ ਹੈ, ਜਿਸ ਤਹਿਤ ਮੌਜੂਦਾ ਨਿਯਮ 22 ਤੋਂ ਇਲਾਵਾ ਨਵੇਂ ਨਿਯਮ 23 ਅਤੇ 24 ਜੋੜੇ…
