ਪੰਜਾਬ ਸਰਕਾਰ ਵੱਲੋਂ ਖੇਤੀ ਮੋਟਰਾਂ ਨੂੰ ਡੇ ਗਰੁੱਪ ਦੀ ਬਿਜਲੀ ਸਪਲਾਈ ਬੰਦ
ਇਸ ਫੈਸਲੇ ਨੂੰ ਰੱਦ ਕਰਵਾਉਣ ਲਈ ਬੀਕੇਯੂ ਨੇ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ। ਚੰਡੀਗੜ੍ਹ, 21 ਫਰਵਰੀ, 2023: ਪੰਜਾਬ ਸਰਕਾਰ ਨੇ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਦਿਨ ਦੀ ਬਜਾਏ ਰਾਤ 8 ਵਜੇ ਤੋਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਵਿਰੋਧ ਕਰਦਿਆਂ ਬੀ.ਕੇ.ਯੂ ਉਗਰਾਹਾ ਦੀ ਅਗਵਾਈ ਹੇਠ ਕਿਸਾਨਾਂ ਨੇ ਸਰਕਾਰ ਦੇ ਇਸ…
