ਡਾ ਬਲਜੀਤ ਕੌਰ ⋆ D5 News
ਅਰਜ਼ੀਆਂ ਭਰਨ ਦੀ ਆਖਰੀ ਮਿਤੀ 9 ਮਾਰਚ ਹੈ। ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਦੀ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ। ਅਤੇ 4569 ਆਂਗਣਵਾੜੀ ਹੈਲਪਰਾਂ…
