ਕਾਂਗਰਸ ਵੱਲੋਂ AICC ਮੈਂਬਰਾਂ ਦੀ ਸੂਚੀ ਜਾਰੀ, 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਮਿਲੀ
1984 ਦੇ ਦੰਗਿਆਂ ਦੇ ਦੋਸ਼ੀ ਅਤੇ ਸਾਬਕਾ ਸੰਸਦ ਮੈਂਬਰ ਜਗਦੀਸ਼ ਟਾਈਟਲ ਨੂੰ ਐਤਵਾਰ ਨੂੰ ਇਸ ਸਾਲ ਲਈ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ 61 ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਇਹ ਸੂਚੀ ਦਿੱਲੀ ਕਾਂਗਰਸ ਵੱਲੋਂ ਜਾਰੀ ਕੀਤੀ ਗਈ ਹੈ। ਦਿੱਲੀ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਕ ਪੋਸਟ ‘ਚ ਕਿਹਾ ਗਿਆ ਹੈ, “ਏ.ਆਈ.ਸੀ.ਸੀ….
