ਮੁੱਖ ਮੰਤਰੀ ਨੇ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ।
ਸ਼ਿਵਾਲੀਆ ਵਿਖੇ ਮੱਥਾ ਟੇਕਿਆ, ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਿਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਅੱਜ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ…
