DRI ਅਤੇ ਪੰਜਾਬ ਪੁਲਿਸ ਦਾ ਸਾਂਝਾ ਛਾਪਾ ⋆ D5 News
ਲੁਧਿਆਣਾ, 16 ਫਰਵਰੀ, 2023: ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਇੱਥੋਂ ਦੇ ਸਰਾਫ਼ਾ ਬਾਜ਼ਾਰ ਵਿੱਚ ਇੱਕ ਦੁਕਾਨ ‘ਤੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਦੁਬਈ ਤੋਂ ਤਿੰਨ ਕਿੱਲੋ ਸੋਨਾ ਭਾਰਤ ਲਿਆ ਕੇ ਵੇਚਣ ਦੇ ਮਾਮਲੇ ਵਿੱਚ ਕੀਤੀ ਗਈ ਹੈ। ਤਿੰਨ ਕਿੱਲੋ ਸੋਨੇ ‘ਚੋਂ ਡੇਢ ਕਿੱਲੋ…
