ਮਾਨ ਨੇ 23-24 ਫਰਵਰੀ ਨੂੰ ਹੋਣ ਜਾ ਰਹੇ ‘ਪੰਜਾਬ ਇਨਵੈਸਟਮੈਂਟ ਸਮਿਟ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ |
– ਸਮਾਗਮ ਲਈ ਉਚੇਚੇ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਕਿਹਾ – ਕਾਨਫਰੰਸ ਸੂਬੇ ਦੇ ਵਿਆਪਕ ਸਨਅਤੀ ਵਿਕਾਸ ਲਈ ਵਰਦਾਨ ਸਾਬਤ ਹੋਵੇਗੀ। ‘ਇਨਵੈਸਟਮੈਂਟ ਪੰਜਾਬ ਸਮਿਟ’ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ…
