ਚੰਡੀਗੜ੍ਹ-ਮੋਰਚਾ-ਝੜਪ:- 10 ਨਵੇਂ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਾਰੀ, 10,000 ਰੁਪਏ ਦੇ ਇਨਾਮ ਦਾ ਐਲਾਨ
ਸੋਮਵਾਰ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਮੰਗਲਵਾਰ ਨੂੰ ਵੀ ਬੰਦੀ ਸਿੱਖਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੁਲੀਸ ਨਾਲ 8 ਫਰਵਰੀ ਦੀ ਝੜਪ ਦੇ ਸਬੰਧ ਵਿੱਚ 10 ਨਵੇਂ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਲੋਕਾਂ ਨੂੰ ਉਨ੍ਹਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ…
