ਡਾ ਜੇਰੇਥ ⋆ D5 ਨਿਊਜ਼
ਚੰਡੀਗੜ੍ਹ (ਅਵਤਾਰ ਸਿੰਘ ਭੰਵਰਾ) : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਵਿਗਿਆਨ ਵਿੱਚ ਔਰਤਾਂ ਅਤੇ ਲੜਕੀਆਂ ਦੀ ਭਾਗੀਦਾਰੀ ਦੇ ਅੰਤਰਰਾਸ਼ਟਰੀ ਦਿਵਸ ਮੌਕੇ ਇੱਕ ਵੈਬੀਨਾਰ ਕਰਵਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਦਿਨ ਦਾ ਉਦੇਸ਼ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਦੇ ਖੇਤਰ ਵਿੱਚ ਔਰਤਾਂ ਦੀ ਪੂਰੀ ਬਰਾਬਰ ਪਹੁੰਚ ਅਤੇ ਭਾਗੀਦਾਰੀ…
