ਸਿੱਖ ਜਥੇਬੰਦੀਆਂ ਨੇ ਬਰਮਿੰਘਮ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕੀਤਾ
ਬਰਮਿੰਘਮ: ਬੰਦੀ ਸਿੰਘਾਂ ਦੀ ਰਿਹਾਈ ਇੱਕ ਵੱਡਾ ਮੁੱਦਾ ਬਣ ਗਿਆ ਹੈ। ਹੁਣ ਪੰਜਾਬ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਏ ਹਨ। ਬਰਮਿੰਘਮ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਨਜ਼ਰਬੰਦ ਸਿੱਖਾਂ ਦੀ ਪੱਕੀ ਰਿਹਾਈ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਬੰਦੀ ਸਿੱਖਾਂ ਦੇ ਹੱਕ ਵਿੱਚ…
