ਮਹਿਲਾ ਵਿਸ਼ਵ ਕੱਪ 10 ਫਰਵਰੀ ਤੋਂ ਸ਼ੁਰੂ ਹੋਵੇਗਾ ⋆ D5 ਨਿਊਜ਼
ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦਾ ਆਯੋਜਨ 10 ਫਰਵਰੀ ਤੋਂ ਦੱਖਣੀ ਅਫਰੀਕਾ ਵਿੱਚ ਹੋਵੇਗਾ।ਇਸ ਵੱਕਾਰੀ ਟੂਰਨਾਮੈਂਟ ਵਿੱਚ ਦੁਨੀਆ ਦੀਆਂ 10 ਟੀਮਾਂ ਹਿੱਸਾ ਲੈਣਗੀਆਂ। 17 ਦਿਨਾਂ ਤੱਕ ਚੱਲਣ ਵਾਲੇ ਕ੍ਰਿਕਟ ਦੇ ‘ਮਹਾ ਕੁੰਭ’ ‘ਚ 23 ਮੈਚ ਖੇਡੇ ਜਾਣਗੇ। ਭਾਰਤੀ ਮਹਿਲਾ ਕ੍ਰਿਕਟ ਟੀਮ ਪਿਛਲੀ ਹਾਰ ਦਾ ਦਰਦ ਭੁੱਲ ਕੇ ਆਈਸੀਸੀ ਦੇ ਮੈਗਾ ਟੂਰਨਾਮੈਂਟ ਵਿੱਚ ਪ੍ਰਵੇਸ਼ ਕਰ ਰਹੀ…
