ਬੀਬੀਸੀ ਦਸਤਾਵੇਜ਼ੀ ਪਾਬੰਦੀ ‘ਤੇ ਸੁਪਰੀਮ ਕੋਰਟ ‘ਚ ਅੱਜ ਮੁੜ ਸੁਣਵਾਈ ਹੋਈ
ਬੀਬੀਸੀ ਦੀ ਦਸਤਾਵੇਜ਼ੀ ਪਾਬੰਦੀ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਡਾਕੂਮੈਂਟਰੀ ਦੀ ਪੂਰੇ ਦੇਸ਼ ਵਿੱਚ ਚਰਚਾ ਹੋ ਰਹੀ ਹੈ। ਅੱਜ ਦੇਸ਼ ਦੀ ਸੁਪਰੀਮ ਕੋਰਟ ਇਸ ‘ਤੇ ਸੁਣਵਾਈ ਕਰ ਸਕਦੀ ਹੈ। ਵੀਰਵਾਰ, 3 ਫਰਵਰੀ ਨੂੰ ਸੁਪਰੀਮ ਕੋਰਟ ਨੇ ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਅਤੇ ਕਿਸਾਨ ਬੀਰੇਂਦਰ ਕੁਮਾਰ ਸਿੰਘ ਦੀ…
