ਪੰਜਾਬ ਮੰਤਰੀ ਮੰਡਲ ਨੇ ਜਲ ਸਰੋਤ ਅਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ
ਚੰਡੀਗੜ੍ਹ, 10 ਮਾਰਚ, 2023 – ਵਡੇਰੇ ਲੋਕ ਹਿੱਤ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਕੰਮਕਾਜ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਜਲ ਸਰੋਤ ਅਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਜਲ ਸਰੋਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਪਾਇਆ ਗਿਆ ਕਿ ਸਮੇਂ ਦੇ ਨਾਲ ਮਹੱਤਵ ਗੁਆ ਚੁੱਕੀਆਂ ਅਸਾਮੀਆਂ ਨੂੰ ਖਤਮ ਕਰਨ…
